Darshan Dekh Jeevan Gur Tera

अमजद नदीम, Aishwarya Pandit

ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ਦ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਨਾਨਕੁ ਏਕ ਕਰੈ ਅਰਦਾਸਿ ॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥

Written by: Lyrics © RALEIGH MUSIC PUBLISHINGLyrics Licensed & Provided by LyricFind

Create your own version of your favorite music.

Sing now

Kanto is available on:

google-playapp-storehuawei-store

Related songs