Jaise Jal Te Budbuda

Chitra Singh, Jagjit Singh

ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥ ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥ ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥ ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥ ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥ ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥ ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥ ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥ ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥ ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥ ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥ ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥

Written by: S MOHINDERLyrics © Royalty NetworkLyrics Licensed & Provided by LyricFind

Create your own version of your favorite music.

Sing now

Kanto is available on:

google-playapp-storehuawei-store