Ek Onkar

Jyotica Tangri, अमजद नदीम

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ॥ ਜਪੁ॥ ਆਦਿ ਸਚੁ ਜੁਗਾਦਿ ਸਚੁ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥ ੧॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥ ੧॥

Written by: Lyrics © Phonographic Digital Limited (PDL)Lyrics Licensed & Provided by LyricFind

Create your own version of your favorite music.

Sing now

Kanto is available on:

google-playapp-storehuawei-store

Related songs