Jiske Sir Upar Tu Swami

साहिल सोलंकी, अमजद नदीम

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ਮਰਣਾ ਚੀਤਿ ਨ ਆਵੈ ॥੧॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨੑ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ਸਤਿਗੁਰ ਕਾ ਦਿਲਾਸਾ ॥੨॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ਸੋ ਦੁਖੁ ਕੈਸਾ ਪਾਵੈ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ਮਰਣਾ ਚੀਤਿ ਨ ਆਵੈ ॥੧॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥

Written by: Lyrics Licensed & Provided by LyricFind

Create your own version of your favorite music.

Sing now

Kanto is available on:

google-playapp-storehuawei-store

Related songs